/ Jul 14, 2025
Trending

Tag: nagar kirtan

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਜਨਵਰੀ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ […]
Read more

ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਸਰੀ, 1 ਮਈ (ਹਰਦਮ ਮਾਨ)-ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 13ਵਾਂ ਨਗਰ ਕੀਰਤਨ ਸਜਾਇਆ ਗਿਆ। ਚਾਰ ਸਾਲਾਂ ਦੇ ਅਰਸੇ ਬਾਅਦ ਸਜੇ ਇਸ ਨਗਰ ਕੀਰਤਨ ਵਿਚ ਤਕਰੀਬਨ ਪੰਜ ਹਜਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ। ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਮੋਟਰ ਸਾਈਕਲ ਸਵਾਰਾਂ ਅਤੇ […]
Read more

ਕੈਨੇਡਾ: ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਲੱਖਾਂ ਦੀ ਗਿਣਤੀ ਵਿਚ ਸ਼ਾਮਲ ਹੋਏ ਲੋਕਾਂ ਦੇ ਚਿਹਰਿਆਂ ‘ਤੇ ਝਲਕ ਰਿਹਾ ਸੀ ਵੱਖਰਾ ਜਲੌਅ ਸਰੀ, 23 ਅਪ੍ਰੈਲ (ਹਰਦਮ ਮਾਨ)- ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਤਿੰਨ ਸਾਲਾਂ ਦੇ ਵਕਫ਼ੇ ਬਾਅਦ ਸਜੇ ਇਸ ਧਾਰਮਿਕ ਇਕੱਠ ਵਿਚ ਲੱਖਾਂ ਦੀ ਗਿਣਤੀ ਵਿਚ ਨੌਜਵਾਨ, ਬੱਚੇ ਅਤੇ ਬਜ਼ੁਰਗ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.