ਮਹਾਨ ਨਾਵਲਕਾਰ ਨਾਨਕ ਸਿੰਘ ਅਤੇ ਨਾਮਵਰ ਸ਼ਾਇਰ ਅਜਾਇਬ ਚਿੱਤਰਕਾਰ ਨੂੰ ਜਨਮ ਦਿਨ ਮੌਕੇ ਯਾਦ ਕੀਤਾ
ਸਰੀ, 5 ਜੁਲਾਈ (ਹਰਦਮ ਮਾਨ)-ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਦੇ ਬੁੱਕ ਸਟੋਰ ‘ਤੇ ਇਕੱਤਰ ਹੋਏ ਸਥਾਨਕ ਲੇਖਕਾਂ ਅਤੇ ਕਲਾਕਾਰਾਂ ਵੱਲੋਂ ਪੰਜਾਬੀ ਦੇ ਮਹਾਨ ਨਾਵਲਕਾਰ ਨਾਨਕ ਸਿੰਘ ਅਤੇ ਨਾਮਵਰ ਸ਼ਾਇਰ ਅਜਾਇਬ ਚਿਤਰਕਾਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕੀਤਾ ਗਿਆ। ਨਾਨਕ ਸਿੰਘ ਦੀ ਪੰਜਾਬੀ ਸਾਹਿਤ ਵਿਚ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕਰਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ […]
Read more