ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸੰਗਤਾਂ ਨੇ ਨਵਾਂ ਸਾਲ ਉਤਸ਼ਾਹ ਨਾਲ ਮਨਾਇਆ
ਸਰੀ, 4 ਜਨਵਰੀ (ਹਰਦਮ ਮਾਨ)- ਇਸ ਸਾਲ ਗੁਰਦੁਆਰਾ ਨਾਨਕ ਨਿਵਾਸ ਨੰਬਰ ਪੰਜ ਰੋਡ ,ਰਿਚਮੰਡ ਵਿਖੇ ਸੰਗਤਾਂ ਨੇ ਨਵੇਂ ਸਾਲ ਨੂੰ ਬਹੁਤ ਹੀ ਉਤਸ਼ਾਹ ਨਾਲ ਜੀ ਆਇਆਂ ਆਖਿਆ। 31 ਦਸੰਬਰ ਅਤੇ ਪਹਿਲੀ ਜਨਵਰੀ ਦੋਨੋਂ ਦਿਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਲਵਾਈ ਅਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਹੋਵੇ। ਗੁਰਦੁਆਰਾ ਸਾਹਿਬ […]
Read more