ਕੈਨੇਡਾ: ਪਾਲ ਢਿੱਲੋਂ ਦੇ ਨਵੇਂ ਗ਼ਜ਼ਲ ਸੰਗ੍ਰਹਿ ‘ਜਗਦਾ ਰਹੀਂ ਵੇ ਦੀਵਿਆ’ ਉਪਰ ਵਿਚਾਰ ਚਰਚਾ
ਸਰੀ, 1 ਮਾਰਚ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸ਼ਾਇਰ ਪਾਲ ਢਿੱਲੋਂ ਦਾ ਨਵਾਂ ਗ਼ਜ਼ਲ ਸੰਗ੍ਰਹਿ ‘ਜਗਦਾ ਰਹੀਂ ਵੇ ਦੀਵਿਆ’ ਰਿਲੀਜ਼ ਕਰਨ ਅਤੇ ਇਸ ਉਪਰ ਵਿਚਾਰ ਚਰਚਾ ਕਰਨ ਲਈ ਸਮਾਗਮ ਕਰਵਾਇਆ ਗਿਆ। ਜਰਨੈਲ ਆਰਟ ਗੈਲਰੀ ਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਨਦੀਮ ਪਰਮਾਰ, ਜਰਨੈਲ ਸਿੰਘ ਆਰਟਿਸਟ, ਸ਼ਾਇਰ ਪਾਲ ਢਿੱਲੋਂ ਅਤੇ ਸ਼ਾਇਰ ਮੋਹਨ ਗਿੱਲ ਨੇ ਕੀਤੀ। […]
Read more