ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਕਵਿੱਤਰੀ ਪਰਮਜੀਤ ਦਿਓਲ ਨਾਲ ਵਿਸ਼ੇਸ਼ ਮਿਲਣੀ
ਸਰੀ, 26 ਮਾਰਚ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਬਰੈਂਪਟਨ ਤੋਂ ਆਈ ਪੰਜਾਬੀ ਸ਼ਾਇਰਾ ਪਰਮਜੀਤ ਦਿਓਲ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ ਗਈ। ਮੰਚ ਵੱਲੋਂ ਪਰਮਜੀਤ ਦਿਓਲ ਦਾ ਸਵਾਗਤ ਕਰਦਿਆਂ ਮੰਚ ਦੇ ਸਕੱਤਰ ਦਵਿੰਦਰ ਗੌਤਮ ਨੇ ਕਿਹਾ ਕਿ ਪਰਮਜੀਤ ਦਿਓਲ ਸਾਹਿਤ ਦੇ ਵੱਖ ਵੱਖ ਰੂਪਾਂ ਵਿਚ ਆਪਣੀ ਕਲਾ ਦਾ ਇਜ਼ਹਾਰ ਕਰ ਰਹੀ ਹੈ। ਉਹ ਸੁੱਚੇ ਅਹਿਸਾਸਾਂ ਦੀ ਸ਼ਾਇਰਾ ਹੈ […]
Read more