ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਯੂਥ ਵੈਲਫੇਅਰ ਵਿਭਾਗ ਨਾਲ ਮਿਲ ਕੇ ਸਾਂਝੇ ਤੌਰ ਤੇ ਕਾਵਿ ਉਚਾਰਣ ਪ੍ਰਤੀਯੋਗਤਾ
ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਯੂਥ ਵੈਲਫੇਅਰ ਵਿਭਾਗ ਨਾਲ ਮਿਲ ਕੇ ਸਾਂਝੇ ਤੌਰ ਤੇ ਕਾਵਿ ਉਚਾਰਣ ਪ੍ਰਤੀਯੋਗਤਾ ਕਰਵਾਈ ਗਈ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਾਵਿ ਉਚਾਰਣ ਮੁਕਾਬਲੇ ਵਿੱਚ 32 ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਨੇ ਹਿੰਦੀ, ਪੰਜਾਬੀ, ਅੰਗਰੇਜ਼ੀ ਵਿੱਚ ਆਪਣੀਆਂ ਅਤੇ ਪ੍ਰਸਿੱਧ ਕਵੀਆਂ […]
Read more