ਸਰੀ ‘ਚ ਕ੍ਰਿਸ਼ਨ ਭਨੋਟ ਦਾ ਗ਼ਜ਼ਲ ਸੰਗ੍ਰਿਹ ‘ਗਹਿਰੇ ਪਾਣੀਆਂ ਵਿਚ’ ਅਤੇ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’ ਰਿਲੀਜ਼
ਸਰੀ, 2 ਅਪ੍ਰੈਲ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਦਿਨ ਨਿਊਟਨ ਲਾਇਬਰੇਰੀ ਵਿਚ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਪੰਜਾਬੀ ਦੇ ਉਸਤਾਦ ਸ਼ਾਇਰ ਕ੍ਰਿਸ਼ਨ ਭਨੋਟ ਦਾ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਅਤੇ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’ ਲੋਕ ਅਰਪਣ ਕੀਤੇ ਗਏ ਅਤੇ ਇਨ੍ਹਾਂ ਦੋਹਾਂ ਪੁਸਤਕਾਂ ਉੱਪਰ ਵਿਚਾਰ ਚਰਚਾ ਹੋਈ। ਇਸ ਸਮਾਗਮ ਦੀ ਪ੍ਰਧਾਨ ਨਾਮਵਰ ਵਿਦਵਾਨ ਡਾ. ਸਾਧੂ ਸਿੰਘ, ਡਾ. ਪਿਰਥੀਪਾਲ […]
Read more