ਸਰੀ ਦੀਆਂ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਪਹਿਲਵਾਨ ਕੁੜੀਆਂ ਦੇ ਹੱਕ ਵਿਚ ਰੈਲੀ
ਸਰੀ, 5 ਜੂਨ (ਹਰਦਮ ਮਾਨ)-ਸਰੀ ਸ਼ਹਿਰ ਦੀਆਂ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਭਾਰਤ ਦੀਆਂ ਪਹਿਲਵਾਨ ਕੁੜੀਆਂ ਦੇ ਹੱਕ ਵਿਚ ਅੱਜ ਬੀਅਰ ਕਰੀਕ ਪਾਰਕ ਸਰੀ ਦੇ ਨੇੜੇ ਕਿੰਗ ਜਾਰਜ ਸਟਰੀਟ ਅਤੇ 88 ਐਵੀਨਿਊ ਦੇ ਕੋਨੇ ‘ਤੇ ਰੈਲੀ ਕੀਤੀ ਜਿਸ ਵਿਚ ਮੋਦੀ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਭਾਜਪਾ ਦੇ ਐਮ.ਪੀ. ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰ ਕੇ ਮੁਕੱਦਮਾ ਚਲਾਉਣ ਅਤੇ ਭਾਰਤ ਵਿਚ ਔਰਤਾਂ ਲਈ ਆਜ਼ਾਦ […]
Read more