/ Jul 09, 2025
Trending

Tag: raminder rummy

ਡਾ. ਸਰਬਜੀਤ ਕੌਰ ਸੋਹਲ ਸਨਮਾਨਿਤ ਹੋਏ

ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ ਦਾ ਪ੍ਰਚਾਰ ਅਤੇ ਪਸਾਰ ਕਰ ਰਹੇ ਡਾ. ਸਰਬਜੀਤ ਕੌਰ ਸੋਹਲ : ਰਮਿੰਦਰ ਰੰਮੀ ਹਰਦੇਵ ਚੌਹਾਨ ਚੰਡੀਗੜ੍ਹ, 1 ਮਈ ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਵਿਸਥਾਰ ਲਈ ਲੜੀਵਾਰ ਪ੍ਰੋਗ੍ਰਾਮਾਂ ਦੇ ਤਹਿਤ ਪ੍ਰਸਿੱਧ ਸ਼ਾਇਰਾ, ਕਹਾਣੀਕਾਰਾ ਅਤੇ ਸਹਿਤਕਾਰਾ ਪ੍ਰਿੰਸੀਪਲ ਡਾ. ਸਰਬਜੀਤ ਕੌਰ ਸੋਹਲ, ਪ੍ਰਧਾਨ, ਪੰਜਾਬ ਸਾਹਿਤ ਅਕਾਦਮੀ ਵੱਲੋਂ ਭੁਪਿੰਦਰ ਸਿੰਘ ਵਾਲੀਆ ਦੇ […]
Read more

” ਉੱਘੇ ਬਾਲ ਲੇਖਕ ਹਰਦੇਵ ਚੌਹਾਨ , ਨਾਮਵਰ ਪਾਕਿਸਤਾਨੀ ਸ਼ਾਇਰਾ ਤਾਹਿਰਾ ਸਰਾ ਤੇ ਪਰਮਜੀਤ ਸਿੰਘ ਸੰਸੋਆ ਸਾਹਿਤਕਾਰ ਦਾ ਰੁ-ਬ-ਰੂ ਸਮਾਗਮ “

ਕਾਵਿ-ਸੰਸਾਰ ਬਿਊਰੋ : ਪੰਜਾਬ ਸਾਹਿਤ ਅਕਾਦਮੀ ਚੰਡੀਗੜ ਵੱਲੋਂ ਡਾ ਸਰਬਜੀਤ ਕੌਰ ਸੋਹਲ ਜੀ ਦੀ ਅਗਵਾਈ ‘ਚ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਜੀ ਅਤੇ ਸਰਬ ਸਾਂਝਾ ਕਵੀ ਦਰਬਾਰ ਦੇ ਸਹਿਯੋਗ ਦੇ ਨਾਲ  ਰਾਮਗੜ੍ਹੀਆ ਸਿੱਖ ਫਾਉਂਡੇਸ਼ਨ  ਓਨਟਾਰੀਓ ਵਿਖੇ  ਆਪੋ ਆਪਣੇ ਖੇਤਰ ਦੇ ਤਿੰਨ ਉੱਘੇ ਸਾਹਿਤਕਾਰ ਸਾਹਿਬਾਨ  ਦਾ ਰੁ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਰੁ-ਬ-ਰੂ  […]
Read more

ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

(ਕਾਵਿ- ਸੰਸਾਰ ਬਿਊਰੋ) : ਪੰਜਾਬੀ ਸਭਾ ਵੱਲੋਂ ਹੋਣ ਵਾਲੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ । 5 ਫ਼ਰਵਰੀ 2023 ਨੂੰ ਸ੍ਰੀ ਹਰਿ ਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਵਿੱਚ ਇਹ ਸਮਾਗਮ 11 ਵਜੇ ਸ਼ੁਰੂ ਹੋਏਗਾ । ਡਾ. ਐਸ ਐਸ ਗਿੱਲ ਪੈਟਰਨ ਜਗਤ ਪੰਜਾਬੀ ਸਭਾ ਨੇ ਦੱਸਿਆ ਕਿ ਧਾਰਮਿਕ , ਸਮਾਜਿਕ ਤੇ ਰਾਜਨੀਤਿਕ ਹਸਤੀਆਂ ਵੀ […]
Read more

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਗੀਤ ਦਰਬਾਰ ਵਿੱਚ ਕਲਾਕਾਰਾਂ ਨੇ ਲਾਈ ਗੀਤਾਂ ਦੀ ਛਹਿਬਰ

ਕੈਨੇਡਾ (ਕਾਵਿ-ਸੰਸਾਰ ਬਿਊਰੋ) : ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਜੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ ਰੰਮੀ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ਕਾਵਿ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਵਰ੍ਹੇ ਨਵੇਂ ਵਰ੍ਹੇ ਦੇ ਮੌਕੇ ਅਤੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਗੀਤ ਦਰਬਾਰ ਕਰਵਾਇਆ ਗਿਆ। ਇਸ ਗੀਤ ਦਰਬਾਰ ਵਿੱਚ ਮੁੱਖ […]
Read more

‘ਸਿਰਜਣਾ ਦੇ ਆਰ ਪਾਰ’ ਪ੍ਰੋਗਰਾਮ ਨੇ ਮਨਾਇਆ ਨਵਾਂ ਸਾਲ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨਾਲ

ਸਰੀ, 4 ਜਨਵਰੀ (ਹਰਦਮ ਮਾਨ)-ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ‘ਸਿਰਜਣਾ ਦੇ ਆਰ ਪਾਰ’ ਅੰਤਰਰਾਸ਼ਟਰੀ ਔਨਲਾਈਨ ਪ੍ਰੋਗਰਾਮ ਵਿਚ ਸਾਲ 2023 ਦੇ ਪਹਿਲੇ ਦਿਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਹ ਜਾਣਕਾਰੀ ਦਿੰਦਿਆਂ ਪ੍ਰੋ. ਕੁਲਜੀਤ ਕੌਰ ਅਤੇ ਰਮਿੰਦਰ ਵਾਲੀਆ ਨੇ ਦੱਸਿਆ ਹੈ ਕਿ ਪ੍ਰੋਗਰਾਮ ਦੇ ਆਗਾਜ਼ ਵਿਚ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ […]
Read more

“ ਨਵਾਂ ਸਾਲ ਪਦਮ ਸ਼੍ਰੀ ਡਾ : ਸੁਰਜੀਤ ਪਾਤਰ ਜੀ ਨਾਲ ਸਿਰਜਨਾ ਦੇ ਆਰ ਪਾਰ ਵਿੱਚ “

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਔਨਲਾਈਨ ਪ੍ਰੋਗਰਾਮ 1 ਜਨਵਰੀ ਐਤਵਾਰ ਨੂੰ ਸਾਲ ਦੇ ਪਹਿਲੇ ਦਿਨ ਕਰਵਾਇਆ ਗਿਆ।ਇਸ ਵਾਰੀ ਦੇ ਪ੍ਰੋਗਰਾਮ ਵਿੱਚ ਪਦਮਸ਼੍ਰੀ ਡਾ ਸੁਰਜੀਤ ਪਾਤਰ ਜੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਪ੍ਰੋਗਰਾਮ ਦੇ ਆਰੰਭ ਵਿੱਚ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.