ਪੰਜਾਬੀ ਭਵਨ ਲੁਧਿਆਣਾ ਵਿਖੇ “ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ ਅੰਮ੍ਰਿਤਸਰ ਵੱਲ ਜਾਂਦੇ ਰਾਹਿਓ ਨਾਮਕ ਪੁਸਤਕਾਂ ਲੋਕ ਅਰਪਣ
(ਕਾਵਿ-ਸੰਸਾਰ ਬਿਊਰੋ) : ਸਾਹਿਤਕਦੀਪ ਵੈਲਫੇਅਰ ਸੁਸਾਇਟੀ (ਰਜਿ:) ਵੱਲੋਂ 2 ਅਪ੍ਰੈਲ, 2023 ਦਿਨ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ “ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ ਅੰਮ੍ਰਿਤਸਰ ਵੱਲ ਜਾਂਦੇ ਰਾਹਿਓ ਨਾਮਕ ਪੁਸਤਕਾਂ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ । ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਗੁਰਚਰਨ ਕੌਰ ਕੋਚਰ ਜੀ, ਡਾ. ਹਰੀ ਸਿੰਘ ਜਾਚਕ ਜੀ ਅਤੇ ਵਿਸ਼ੇਸ਼ […]
Read more