ਨਾਮਧਾਰੀ ਸੰਗਤ ਨੇ ਸਤਿਗੁਰੂ ਰਾਮ ਸਿੰਘ ਜੀ ਦਾ 207ਵਾਂ ਪ੍ਰਕਾਸ਼ ਪੁਰਬ ਮਨਾਇਆ
(ਕਾਵਿ-ਸੰਸਾਰ ਬਿਊਰੋ) : ਲੁਧਿਆਣਾ- ਨਾਮਧਾਰੀ ਸੰਗਤ ਵੱਲੋਂ ਭਾਰਤ ਦੀ ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦਾ 207ਵਾਂ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ, ਸ਼ਰਧਾ ਅਤੇ ਸਤਿਕਾਰ ਸਹਿਤ ‘ਗਰੀਨ ਵੈਲੀ ਸਕੂਲ ਲੁਧਿਆਣਾ’ ਨੇੜੇ ਮਨਾਇਆ ਗਿਆ। ਇਸ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਨਾਮਧਾਰੀ ਅਤੇ ਮਨਿੰਦਰ ਸਿੰਘ ਸਾਬੀ ਨੇ ਦੱਸਿਆ ਹੈ ਕਿ ਸਮਾਗਮ ਦੌਰਾਨ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਦੀ ਪ੍ਰੇਰਨਾ ਸਦਕਾ 10-12 ਪਰਿਵਾਰਾਂ ਨੂੰ ਮੁੜ […]
Read more