ਸ਼ਿਵ ਤੇ ਬੂਟਾ ਸਿੰਘ ਸ਼ਾਦ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ
ਸਰੀ, 21 ਮਈ (ਹਰਦਮ ਮਾਨ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜ਼ਨ ਸੈਂਟਰ, ਸਰੀ ਵਿਖੇ ਹੋਈ। ਨਾਵਲਕਾਰ ਬੂਟਾ ਸਿੰਘ ਸ਼ਾਦ ਅਤੇ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਇਸ ਮੀਟਿੰਗ ਵਿਚ ਇਕ ਸ਼ੋਕ ਮਤੇ ਰਾਹੀਂ ਬਹੁਪੱਖੀ ਸ਼ਖ਼ਸੀਅਤ ਬੂਟਾ ਸਿੰਘ ਸ਼ਾਦ ਅਤੇ ਨਾਵਲਕਾਰ ਹਰਕੀਰਤ ਕੌਰ ਚਾਹਲ ਦੇ ਸਪੁੱਤਰ ਕੰਵਰ ਚਾਹਲ ਦੀ ਮੌਤ ਉੱਪਰ ਦੁੱਖ ਪ੍ਰਗਟ ਕੀਤਾ ਗਿਆ। ਮੀਟਿੰਗ […]
Read more