ਐਸ.ਐਫ.ਯੂ. ਦੇ ਬਰਨਬੀ ਕੈਂਪਸ ਵਿਚ ਸਥਾਪਿਤ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ
ਸਰੀ, 29 ਮਾਰਚ (ਹਰਦਮ ਮਾਨ)-ਸੋਮਵਾਰ ਰਾਤ ਨੂੰ ਸਾਈਮਨ ਫਰੇਜ਼ਰ ਯੂਨੀਵਰਸਿਟੀ ਵੈਨਕੂਵਰ ਦੇ ਬਰਨਬੀ ਕੈਂਪਸ ਵਿੱਚ ਸਥਾਪਿਤ ਮਹਾਤਮਾ ਗਾਂਧੀ ਦੇ ਕਾਂਸੀ ਦੇ ਬੁੱਤ ਨਾਲ ਛੇੜਛਾੜ ਕਰਕੇ ਕਿਸੇ ਨੇ ਬੁੱਤ ਉੱਪਰੋਂ ਸਿਰ ਵੱਖ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਰਨਬੀ ਆਰਸੀਐਮਪੀ ਦੇ ਕਾਰਪੋਰਲ ਮਾਈਕ ਕਲੰਜ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਰਾਤ 8:30 ਵਜੇ ਦੇ ਕਰੀਬ ਪੁਲਿਸ ਨੂੰ […]
Read more