/ Jul 11, 2025
Trending

Tag: Surrey

ਚੇਤਨਾ ਪ੍ਰਕਾਸ਼ਨ ਅਤੇ ਗੁਲਾਟੀ ਪਬਲਿਸ਼ਰਜ਼ ਵੱਲੋਂ ਡਿਕਸੀ ਰੋਡ ਮਿਸੀਸਾਗਾ ਵਿਖੇ ਲਾਇਆ ਪੁਸਤਕ ਮੇਲਾ

8 ਹਜ਼ਾਰ ਤੋਂ ਜ਼ਿਆਦਾ ਵੱਖੋ ਵੱਖਰੀ ਵੰਨਗੀ ਦੀਆਂ ਪੁਸਤਕਾਂ ਹੋਈਆਂ ਪਾਠਕਾਂ ਦੇ ਰੂਬਰੂ ਸਰੀ, 12 ਜੁਲਾਈ (ਹਰਦਮ ਮਾਨ)-ਚੇਤਨਾ ਪ੍ਰਕਾਸ਼ਨ ਲੁਧਿਆਣਾ ਅਤੇ ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਪੰਜਾਬੀ ਸਾਹਿਤ ਅਤੇ ਪੁਸਤਕਾਂ ਦਾ ਪ੍ਰਚਾਰ ਪਾਸਾਰ ਹਿਤ ਡਿਕਸੀ ਰੋਡ ਮਿਸੀਸਾਗਾ ਵਿਖੇ ਪੁਸਤਕ ਮੇਲਾ ਲਾਇਆ ਗਿਆ ਹੈ। ਇਸ ਮੇਲੇ ਦਾ ਉਦਘਾਟਨ ਯੂਨਾਈਟਿਡ ਗਰੁੱਪ ਦੇ ਮਾਲਕ ਦੇਵ ਮਾਂਗਟ ਨੇ ਕੀਤਾ ਅਤੇ […]
Read more

ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ

ਸਰੀ, 5 ਜੂਨ (ਹਰਦਮ ਮਾਨ)–ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਚਾਰ ਵਜੇ ਤੱਕ ਪੰਜਾਬ ਬੈਂਕੁਇਟ ਹਾਲ (ਪਾਇਲ ਬਿਜਨਸ ਸੈਂਟਰ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਬਾਈ ਨੇ ਦੱਸਿਆ ਹੈ ਕਿ ਇਸ ਮੇਲੇ ਵਿਚ ਵਿਦਿਆਰਥੀਆਂ ਦੀ ਹੁੰਦੀ ਲੁੱਟ ਅਤੇ ਤਰਾਸਦੀ ਨੂੰ ਦਰਸਾਉਂਦਾ ਕੁਲਵਿੰਦਰ ਖਹਿਰਾ […]
Read more

ਸਰੀ ਵਿਚ ਹੋਈ ਗੋਲੀਬਾਰੀ – ਕਬੱਡੀ ਪ੍ਰੋਮੋਟਰ ਨੀਟੂ ਕੰਗ ਗੰਭੀਰ ਜ਼ਖ਼ਮੀ

ਸਰੀ, 5 ਮਈ (ਹਰਦਮ ਮਾਨ)–ਅੱਜ  ਸਵੇਰੇ 8 ਵਜੇ ਦੇ ਕਰੀਬ 144ਏ ਸਟਰੀਟ ਦੇ 8100-ਬਲਾਕ ਵਿਚ ਇਕ ਘਰ ਦੇ ਡਰਾਈਵਵੇਅ ‘ਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿਚ ਇਕ ਬੰਦੇ ਦੇ ਗੰਭੀਰ ਹੋਣ ਦੀ ਖਬਰ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜੀ ਅਤੇ ਗੰਭੀਰ ਜ਼ਖਮੀ ਹਾਲਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੇਸ਼ੱਕ ਪੁਲਿਸ ਵੱਲੋਂ ਹਮਲੇ ਵਿਚ ਜਖਮੀ ਹੋਏ ਵਿਅਕਤੀ ਦੀ ਪਛਾਣ […]
Read more

ਦਸਵੇਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲੇ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ

ਸਰੀ, 27 ਅਪ੍ਰੈਲ (ਹਰਦਮ ਮਾਨ)- ਦਸਵੇਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲੇ ਦਾ ਸਮਾਪਤੀ ਸਮਾਰੋਹ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਚ ਹੋਇਆ ਜਿਸ ਵਿਚ ਕਲਾ ਫਿਲਮ ਪ੍ਰੇਮੀਆਂ, ਵਿਦਵਾਨਾਂ ਅਤੇ ਫਿਲਮ ਖੇਤਰ ਨਾਲ ਸੰਬੰਧਤ ਸ਼ਖ਼ਸੀਅਤਾਂ ਨੇ ਭਾਗ ਗਿਆ। ਸਮਾਰੋਹ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਫਿਲਮ ਮੇਲੇ ਦੇ ਨਿਰਦੇਸ਼ਕ ਨਵਲਪ੍ਰੀਤ ਰੰਗੀ ਨੇ ਇਸ ਮੇਲੇ ਵਿਚ ਦਿਖਾਈਆਂ ਪੰਜਾਬੀ […]
Read more

ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਸਰੀ ਨਿਵਾਸੀ ਅੰਗਰੇਜ ਸਿੰਘ ਬਰਾੜ ਦਾ ਸਨਮਾਨ

ਸਰੀ, 15 ਜਨਵਰੀ (ਹਰਦਮ ਮਾਨ)-ਬਰਜਿੰਦਰਾ ਕਾਲਜ ਫਰੀਦਕੋਟ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ (ਓਲਡ ਸਟੂਡੈਂਟਸ ਐਸੋਸੀਏਸ਼ਨ) ਵੱਲੋਂ ਬੀਤੇ ਦਿਨ ਸਰੀ ਕੈਨੇਡਾ ਦੇ ਵਸਨੀਕ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਅੰਗਰੇਜ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ। ਭਾਰਤ ਦੇ ਰੈਸਲਿੰਗ ਕੋਚ ਹਰਿਗੋਬਿੰਦ ਸਿੰਘ ਸੰਧੂ ਤੇ ਭਲਵਾਨੀ ਅਖਾੜਾ ਦੇ ਉਪਰਾਲੇ ਸਦਕਾ ਕਾਲਜ ਵਿਚ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ […]
Read more

ਗਰੇਟਵੇਅ ਫਾਇਨੈਂਸ਼ਲ ਦੇ ਕੰਵਲਜੀਤ ਮੋਤੀ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਡਵਾਈਜ਼ਰਾਂ ਦਾ ਸਨਮਾਨ

ਸਰੀ, 15 ਦਸੰਬਰ (ਹਰਦਮ ਮਾਨ)-ਗਰੇਟਵੇਅ ਫਾਇਨੈਂਸ਼ਲ ਸਰੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਮੋਤੀ ਵੱਲੋਂ ਸਾਲ 2022 ਵਿਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਟੀਮ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਹਿਤ ਵਿਸ਼ੇਸ਼ ਪਾਰਟੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਾਰੇ ਇੰਸ਼ੋਰੈਂਸ ਅਡਵਾਈਜ਼ਰਾਂ ਨੂੰ ਪੌਜ਼ੇਟਿਵ ਸੋਚ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਅਤੇ ਆ ਰਹੇ ਦਿਨਾਂ ਵਿਚ ਲੋਕਾਂ ਵੱਲੋਂ ਖਰੀਦੀ ਜਾਣ ਵਾਲੀ RRSP ਬਾਰੇ ਕੁਝ ਖਾਸ ਨੁਕਤੇ ਸਾਂਝੇ […]
Read more

TAGS

TRENDING

Kav Sansaar

ਕਾਵਿ-ਸੰਸਾਰ ਇੱਕ ਅੰਤਰਰਾਸ਼ਟਰੀ ਮੈਗਜ਼ੀਨ ਹੈ | ਜਿਸ ਵਿੱਚ ਸਾਹਿਤ ਦੇ ਨਾਲ-ਨਾਲ ਦੇਸ਼-ਵਿਦੇਸ਼ ਨਾਲ ਸਬੰਧਤ ਹੋਰ ਵੀ ਮਹੱਤਵਪੂਰਣ ਜਾਣਕਾਰੀਆਂ , ਖ਼ਬਰਾਂ ਅਤੇ ਆਰਟੀਕਲ ਪਾਠਕਾਂ ਦੇ ਰੂਬਰੂ ਕੀਤੇ ਜਾਂਦੇ ਹਨ | ਇਸ ਵਿੱਚ ਪੰਜਾਬੀ ਭਾਸ਼ਾ ਦੇ ਨਾਲ-ਨਾਲ ਕੁਝ ਹਿੱਸਾ ਦੂਜੀਆਂ ਭਾਸ਼ਾਵਾਂ ਲਈ ਵੀ ਰਾਖਵਾਂ ਕੀਤਾ ਗਿਆ ਹੈ ਕਿਉਂਕਿ ਹਰ ਭਾਸ਼ਾ ਪਾਠਕਾਂ ਲਈ ਇਕ ਪੁੱਲ ਦਾ ਕੰਮ ਕਰਦੀ ਹੈ | 

kavsansaar.com 2025

Selected menu has been deleted. Please select the another existing nav menu.