ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ
ਸਰੀ, 5 ਜੂਨ (ਹਰਦਮ ਮਾਨ)–ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਚਾਰ ਵਜੇ ਤੱਕ ਪੰਜਾਬ ਬੈਂਕੁਇਟ ਹਾਲ (ਪਾਇਲ ਬਿਜਨਸ ਸੈਂਟਰ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਬਾਈ ਨੇ ਦੱਸਿਆ ਹੈ ਕਿ ਇਸ ਮੇਲੇ ਵਿਚ ਵਿਦਿਆਰਥੀਆਂ ਦੀ ਹੁੰਦੀ ਲੁੱਟ ਅਤੇ ਤਰਾਸਦੀ ਨੂੰ ਦਰਸਾਉਂਦਾ ਕੁਲਵਿੰਦਰ ਖਹਿਰਾ […]
Read more