ਐਚ.ਐਮ.ਵੀ. ਵਿਖੇ ਫੈਸ਼ਨਨਿਸਟਾ-2023 ਦ ਗਲੈਮ ਸ਼ੋਅ ਦਾ ਆਯੋਜਨ
3 ਫਰਵਰੀ (ਕਾਵਿ-ਸੰਸਾਰ ਬਿਊਰੋ) : ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਪੋਸਟ ਗ੍ਰੈਜੂਏਟ ਫੈਸ਼ਨ ਡਿਜਾਈਨਿੰਗ ਵਿਭਾਗ ਵੱਲੋਂ ਫੈਸ਼ਨਨਿਸਟਾ-2023- ‘ਦ ਗਲੈਮ ਸ਼ੋਅ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਵਾਈਸ ਪ੍ਰੈਜ਼ੀਡੈਂਟ ਡੀਏਵੀਸੀਐਮਸੀ, ਨਵੀਂ ਦਿੱਲੀ ਅਤੇ ਚੇਅਰਮੈਨ ਲੋਕਲ ਕਮੇਟੀ ਜਸਟਿਸ (ਰਿਟਾ.) ਸ਼੍ਰੀ ਐਨ.ਕੇ. ਸੂਦ […]
Read more