ਵੈਨਕੂਵਰ ਦੀ ਉੱਘੀ ਸ਼ਖ਼ਸੀਅਤ ਕੁਲਦੀਪ ਸਿੰਘ ਜਗਪਾਲ ਦਾ 68ਵਾਂ ਜਨਮ ਦਿਨ ਮਨਾਇਆ
ਸਰੀ, 14 ਜੂਨ (ਹਰਦਮ ਮਾਨ)-ਸਨਸੈੱਟ ਇੰਡੋ ਕੈਨੇਡੀਅਨ ਸੀਨੀਅਰ ਸੁਸਾਇਟੀ ਵੈਨਕੂਵਰ ਵੱਲੋਂ ਪੰਜਾਬੀ ਭਾਈਚਾਰੇ ਦੀ ਉੱਘੀ ਸ਼ਖ਼ਸੀਅਤ ਕੁਲਦੀਪ ਸਿੰਘ ਜਗਪਾਲ ਦਾ 68ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਇੰਡੋ ਕੈਨੇਡੀਅਨ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪ੍ਰਸਿੱਧ ਗਾਇਕ ਸੁਰਜੀਤ ਸਿੰਘ ਮਾਧੋਪੁਰੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸੁਸਾਇਟੀ ਦੇ ਪ੍ਰਧਾਨ ਭਲਵਿੰਦਰ ਸਿੰਘ ਵੜੈਚ ਅਤੇ ਸਮੂਹ ਡਾਇਰੈਕਟਰ ਸਾਹਿਬਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। […]
Read more