ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਗੀਤਕਾਰ ਵਿਜੇ ਧੰਮੀ ਅਤੇ ਪ੍ਰਭਜੋਤ ਸੋਹੀ ਨਾਲ ਰੂਬਰੂ
ਸਰੀ, 19 ਜੂਨ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਪ੍ਰਸਿੱਧ ਗੀਤਕਾਰ ਵਿਜੇ ਧੰਮੀ ਅਤੇ ਪ੍ਰਭਜੋਤ ਸੋਹੀ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਮਹਿਮਾਨ ਸ਼ਾਇਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਗ਼ਜ਼ਲ ਮੰਚ ਲਈ ਬੜੇ ਖੁਸ਼ੀ ਦੇ ਪਲ ਹਨ ਕਿ ਆਪਣੇ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਮਹਿਕ ਦੇਸ਼ਾਂ, […]
Read more